ਯਿਰਮਿਯਾਹ 14:5 - ਪਵਿੱਤਰ ਬਾਈਬਲ5 ਖੇਤਾਂ ਦੀ ਹਿਰਨੀ ਵੀ ਆਪਣੇ ਨਵ-ਜਨਮੇ ਬੱਚੇ ਨੂੰ ਇੱਕਲਿਆਂ ਛੱਡ ਦਿੰਦੀ ਹੈ। ਉਹ ਅਜਿਹਾ ਇਸ ਲਈ ਕਰਦੀ ਹੈ ਕਿ ਓੱਥੇ ਘਾਹ ਨਹੀਂ ਹੈ। See the chapterਪਵਿੱਤਰ ਬਾਈਬਲ O.V. Bible (BSI)5 ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਥੇ ਘਾਹ ਨਹੀਂ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ। See the chapter |