ਯਿਰਮਿਯਾਹ 14:6 - ਪਵਿੱਤਰ ਬਾਈਬਲ6 ਅਵਾਰਾ ਖੋਤੇ ਨੰਗੀਆਂ ਪਹਾੜੀਆਂ ਉੱਤੇ ਖਲੋਤੇ ਨੇ। ਉਹ ਹਵਾ ਨੂੰ ਗਿਦ੍ਦੜਾਂ ਵਾਂਗ ਸੁੰਘਦੇ ਨੇ। ਪਰ ਉਨ੍ਹਾਂ ਦੀਆਂ ਅੱਖਾਂ ਕੋਈ ਭੋਜਨ ਨਹੀਂ ਲੱਭ ਸੱਕਦੀਆਂ, ਕਿਉਂ ਕਿ ਓੱਥੇ ਖਾਣ ਵਾਸਤੇ ਕੋਈ ਪੌਦੇ ਨਹੀਂ ਹਨ।” See the chapterਪਵਿੱਤਰ ਬਾਈਬਲ O.V. Bible (BSI)6 ਜੰਗਲੀ ਖੋਤੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਙੁ ਘਰਕਦੇ ਹਨ, ਓਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ। See the chapter |