ਯਿਰਮਿਯਾਹ 14:7 - ਪਵਿੱਤਰ ਬਾਈਬਲ7 “ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ। ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ। ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ। ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ। ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ। See the chapterਪਵਿੱਤਰ ਬਾਈਬਲ O.V. Bible (BSI)7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ। ਅਸਾਂ ਤੇਰਾ ਪਾਪ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ। See the chapter |