ਯਿਰਮਿਯਾਹ 14:8 - ਪਵਿੱਤਰ ਬਾਈਬਲ8 ਹੇ ਪਰਮੇਸ਼ੁਰ, ਤੁਸੀਂ ਇਸਰਾਏਲ ਲਈ ਉਮੀਦ ਹੋ! ਤੁਸੀਂ ਇਸਰਾਏਲ ਨੂੰ ਮੁਸੀਬਤਾਂ ਵੇਲੇ ਬਚਾਉਂਦੇ ਹੋ। ਪਰ ਹੁਣ ਇਉਂ ਲੱਗਦਾ ਹੈ ਜਿਵੇਂ ਤੁਸੀਂ ਇਸ ਧਰਤੀ ਲਈ ਅਜਨਬੀ ਹੋ। ਇੰਝ ਜਾਪਦਾ ਹੈ ਜਿਵੇਂ ਤੁਸੀਂ ਰਾਤ ਕੱਟਣ ਵਾਲੇ ਇੱਕ ਮੁਸਾਫ਼ਿਰ ਹੋਵੋਁ। See the chapterਪਵਿੱਤਰ ਬਾਈਬਲ O.V. Bible (BSI)8 ਹੇ ਇਸਰਾਏਲ ਦੀ ਆਸਾ, ਅਤੇ ਦੁਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਙੁ ਹੋਇਆਂ ਹੈਂ? ਯਾ ਉਸ ਰਾਹੀ ਵਾਂਙੁ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ? See the chapter |