ਯਿਰਮਿਯਾਹ 15:13 - ਪਵਿੱਤਰ ਬਾਈਬਲ13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ। ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ। ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ। ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ। ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ। ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ। See the chapterਪਵਿੱਤਰ ਬਾਈਬਲ O.V. Bible (BSI)13 ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਏਹ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ See the chapter |