ਯਿਰਮਿਯਾਹ 15:14 - ਪਵਿੱਤਰ ਬਾਈਬਲ14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।” See the chapterਪਵਿੱਤਰ ਬਾਈਬਲ O.V. Bible (BSI)14 ਮੈਂ ਓਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜੇਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ। See the chapter |