ਯਿਰਮਿਯਾਹ 15:18 - ਪਵਿੱਤਰ ਬਾਈਬਲ18 ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)18 ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜ਼ੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਯਾ ਉਨ੍ਹਾਂ ਪਾਣੀਆਂ ਵਾਂਙੁ ਜਿਹੜੇ ਠਹਿਰਦੇ ਨਹੀਂ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?। See the chapter |