ਯਿਰਮਿਯਾਹ 15:20 - ਪਵਿੱਤਰ ਬਾਈਬਲ20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)20 ਮੈਂ ਤੈਨੂੰ ਏਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਓਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ। See the chapter |