ਯਿਰਮਿਯਾਹ 15:3 - ਪਵਿੱਤਰ ਬਾਈਬਲ3 ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ। See the chapterਪਵਿੱਤਰ ਬਾਈਬਲ O.V. Bible (BSI)3 ਮੈਂ ਓਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ See the chapter |