ਯਿਰਮਿਯਾਹ 15:8 - ਪਵਿੱਤਰ ਬਾਈਬਲ8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿੱਚਲੀ ਰੇਤ ਨਾਲੋਂ ਵੀ ਵੱਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)8 ਓਹਨਾਂ ਦੀਆਂ ਵਿੱਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ, ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਣਚੇਤ ਪਾਇਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ। See the chapter |