ਯਿਰਮਿਯਾਹ 16:10 - ਪਵਿੱਤਰ ਬਾਈਬਲ10 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਅਤੇ ਲੋਕ ਤੈਨੂੰ ਪੁੱਛਣਗੇ, ‘ਯਹੋਵਾਹ ਨੇ ਸਾਡੇ ਬਾਰੇ ਇਹ ਭਿਆਨਕ ਗੱਲਾਂ ਕਿਉਂ ਆਖੀਆਂ ਹਨ? ਅਸੀਂ ਕੀ ਕਸੂਰ ਕੀਤਾ ਹੈ? ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਿਹੜਾ ਪਾਪ ਕੀਤਾ ਹੈ?’ See the chapterਪਵਿੱਤਰ ਬਾਈਬਲ O.V. Bible (BSI)10 ਤਾਂ ਐਉਂ ਹੋਵੇਗਾ ਕਿ ਜਦ ਤੂੰ ਏਹ ਸਾਰੀਆਂ ਗੱਲਾਂ ਏਸ ਪਰਜਾ ਨੂੰ ਦੱਸੇਂਗਾ ਓਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਏਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ? See the chapter |