ਯਿਰਮਿਯਾਹ 16:13 - ਪਵਿੱਤਰ ਬਾਈਬਲ13 ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਬਾਹਰ ਸੁੱਟ ਦਿਆਂਗਾ! ਮੈਂ ਤੁਹਾਨੂੰ ਕਿਸੇ ਬਗਾਨੇ ਦੇਸ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੁਸੀਂ ਉਸ ਦੇਸ਼ ਵਿੱਚ ਜਾਵੋਂਗੇ ਜਿਸ ਨੂੰ ਤੁਸੀਂ ਅਤੇ ਤੁਹਾਡੇ ਪਰੁੱਖਿਆਂ ਨੂੰ ਕਦੇ ਵੀ ਨਹੀਂ ਜਾਣਦੇ ਸੀ। ਉਸ ਦੇਸ ਵਿੱਚ ਤੁਸੀਂ ਉਨ੍ਹਾਂ ਸਾਰੇ ਝੂਠੇ ਦੇਵਤਿਆਂ ਦੀ ਸੇਵਾ ਕਰ ਸੱਕਦੇ ਹੋ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀ ਕੋਈ ਸਹਾਇਤਾ ਨਹੀਂ ਕਰਾਂਗਾ ਅਤੇ ਨਾ ਕੋਈ ਰਿਆਇਤ ਕਰਾਂਗਾ।’ See the chapterਪਵਿੱਤਰ ਬਾਈਬਲ O.V. Bible (BSI)13 ਏਸ ਲਈ ਮੈਂ ਤੁਹਾਨੂੰ ਏਸ ਦੇਸ ਵਿੱਚੋਂ ਕੱਢ ਕੇ ਇੱਕ ਅਜੇਹੇ ਦੇਸ ਵਿੱਚ ਸੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦਿਓਤਿਆਂ ਦੀ ਰਾਤ ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ। See the chapter |