ਯਿਰਮਿਯਾਹ 16:14 - ਪਵਿੱਤਰ ਬਾਈਬਲ14 “ਲੋਕੀ ਇਕਰਾਰ ਕਰਦੇ ਹਨ ਅਤੇ ਆਖਦੇ ਹਨ, ‘ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।’ ਪਰ ਸਮਾਂ ਆ ਰਿਹਾ ਹੈ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਇਹ ਗੱਲਾਂ ਨਹੀਂ ਆਖਣਗੇ। See the chapterਪਵਿੱਤਰ ਬਾਈਬਲ O.V. Bible (BSI)14 ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫੇਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ” See the chapter |