ਯਿਰਮਿਯਾਹ 16:15 - ਪਵਿੱਤਰ ਬਾਈਬਲ15 ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, ‘ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰੀ ਦੇਸ਼ ਵਿੱਚੋਂ ਬਾਹਰ ਲਿਆਂਦਾ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਬਾਹਰ ਲਿਆਂਦਾ ਜਿੱਥੇ-ਜਿੱਥੇ ਉਸ ਨੇ ਉਨ੍ਹਾਂ ਨੂੰ ਭੇਜਿਆ ਸੀ।’ ਲੋਕ ਇਹ ਗੱਲਾਂ ਕਿਉਂ ਆਖਣਗੇ? ਕਿਉਂ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਵਾਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। See the chapterਪਵਿੱਤਰ ਬਾਈਬਲ O.V. Bible (BSI)15 ਸਗੋਂ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਓਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਓਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਓਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਗੋਂ “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ। See the chapter |