Online Bible

- Advertisements -




ਯਿਰਮਿਯਾਹ 16:19 - ਪਵਿੱਤਰ ਬਾਈਬਲ

19 ਯਹੋਵਾਹ ਜੀ, ਤੁਸੀਂ ਹੀ ਮੇਰੀ ਸ਼ਕਤੀ ਅਤੇ ਮੇਰੀ ਸੁਰੱਖਿਆ ਵੀ ਹੋ। ਮੁਸੀਬਤ ਦੇ ਸਮੇਂ ਤੁਸੀਂ ਸੁਰੱਖਿਅਤ ਸਥਾਨ ਹੋ। ਦੁਨੀਆਂ ਦੇ ਕੋਨੇ-ਕੋਨੇ ਤੋਂ ਕੌਮਾਂ ਤੁਹਾਡੇ ਕੋਲ ਆਉਣਗੀਆਂ। ਉਹ ਆਖਣਗੀਆਂ, “ਸਾਡੇ ਪੁਰਖਿਆਂ ਦੇ ਦੇਵਤੇ ਝੂਠੇ ਸਨ। ਉਹ ਉਨ੍ਹਾਂ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ, ਪਰ ਬੁੱਤ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਦੇ ਸਨ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ , ਅਤੇ ਆਖਣਗੀਆਂ, - ਸਾਡੇ ਪਿਉ ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਨ੍ਹਾਂ ਤੋਂ ਕੁਝ ਲਾਭ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।

See the chapter Copy




ਯਿਰਮਿਯਾਹ 16:19

Follow us:

Advertisements


Advertisements