ਯਿਰਮਿਯਾਹ 16:20 - ਪਵਿੱਤਰ ਬਾਈਬਲ20 ਕੀ ਲੋਕ ਆਪਣੇ ਲਈ ਸੱਚਮੁੱਚ ਦੇ ਦੇਵਤੇ ਬਣਾ ਸੱਕਦੇ ਹਨ? ਨਹੀਂ! ਉਹ ਸਿਰਫ਼ ਬੁੱਤ ਹੀ ਬਣਾ ਸੱਕਦੇ ਹਨ, ਪਰ ਬੁੱਤ ਸੱਚਮੁੱਚ ਦੇ ਦੇਵਤੇ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)20 ਕੀ ਆਦਮੀ ਆਪਣੇ ਲਈ ਦਿਓਤੇ ਬਣਾ ਸੱਕਦਾ? ਓਹ ਦਿਓਤੇ ਵੀ ਨਹੀਂ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ! See the chapter |