ਯਿਰਮਿਯਾਹ 16:21 - ਪਵਿੱਤਰ ਬਾਈਬਲ21 ਯਹੋਵਾਹ ਆਖਦਾ ਹੈ, “ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਵਾਂਗਾ ਜਿਹੜੇ ਬੁੱਤ ਬਣਾਉਂਦੇ ਹਨ। ਹਾਲੇ ਤਾਂ ਮੈਂ ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਤਾਕਤ ਬਾਰੇ ਸਿੱਖਿਆ ਦੇਵਾਂਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਪਰਮੇਸ਼ੁਰ ਹਾਂ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।” See the chapterਪਵਿੱਤਰ ਬਾਈਬਲ O.V. Bible (BSI)21 ਏਸ ਲਈ ਵੇਖ, ਮੈਂ ਓਹਨਾਂ ਨੂੰ ਸਮਝਾਵਾਂਗਾ, ਅਤੇ ਏਸ ਵਾਰ ਆਪਣਾ ਹੱਥ ਅਤੇ ਬਲ ਓਹਨਾਂ ਨੂੰ ਜਤਾਵਾਂਗਾ, ਸੋ ਓਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!। See the chapter |