Online Bible

- Advertisements -




ਯਿਰਮਿਯਾਹ 16:4 - ਪਵਿੱਤਰ ਬਾਈਬਲ

4 “ਉਹ ਲੋਕ ਭਿਆਨਕ ਮੌਤ ਮਰਨਗੇ। ਕੋਈ ਬੰਦਾ ਉਨ੍ਹਾਂ ਲਈ ਰੋਣ ਵਾਲਾ ਨਹੀਂ ਹੋਵੇਗਾ। ਕੋਈ ਵੀ ਉਨ੍ਹਾਂ ਨੂੰ ਦਫ਼ਨ ਨਹੀਂ ਕਰੇਗਾ। ਉਨ੍ਹਾਂ ਦੇ ਮੁਰਦਾ ਸਰੀਰ ਧਰਤੀ ਉੱਤੇ ਗੋਹੇ ਵਾਂਗ ਪਏ ਹੋਣਗੇ। ਉਹ ਲੋਕ ਦੁਸਮਣ ਦੀ ਤਲਵਾਰ ਨਾਲ ਮਾਰੇ ਜਾਣਗੇ, ਜਾਂ ਉਹ ਭੁੱਖ ਨਾਲ ਮਰ ਜਾਣਗੇ। ਉਨ੍ਹਾਂ ਦੇ ਮੁਰਦਾ ਸਰੀਰ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦਾ ਭੋਜਨ ਬਣਨਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਓਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਓਹ ਦੱਬੇ ਜਾਣਗੇ, - ਓਹ ਭੂਮੀ ਉੱਤੇ ਰੂੜੀ ਵਾਂਙੁ ਹੋਣਗੇ, ਓਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦੀਆਂ ਦੇ ਖਾਣ ਲਈ ਹੋਣਗੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।

See the chapter Copy




ਯਿਰਮਿਯਾਹ 16:4

Follow us:

Advertisements


Advertisements