ਯਿਰਮਿਯਾਹ 16:5 - ਪਵਿੱਤਰ ਬਾਈਬਲ5 ਇਸ ਲਈ ਯਹੋਵਾਹ ਆਖਦਾ ਹੈ: “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓੱਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)5 ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ See the chapter |