Online Bible

- Advertisements -




ਯਿਰਮਿਯਾਹ 16:7 - ਪਵਿੱਤਰ ਬਾਈਬਲ

7 ਕੋਈ ਵੀ ਬੰਦਾ ਮੁਰਦਿਆਂ ਲਈ ਰੋਣ ਵਾਲੇ ਬੰਦਿਆਂ ਲਈ ਭੋਜਨ ਨਹੀਂ ਲਿਆਵੇਗਾ। ਕੋਈ ਵੀ ਬੰਦਾ ਉਨ੍ਹਾਂ ਲੋਕਾਂ ਨੂੰ ਧੀਰਜ ਨਹੀਂ ਧਰਾਏਗਾ ਜਿਸਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ। ਕੋਈ ਵੀ ਬੰਦਾ ਮੋਇਆਂ ਲਈ ਰੋਣ ਵਾਲਿਆਂ ਵਾਸਤੇ ਪਾਣੀ ਨਹੀਂ ਲਿਆਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ

See the chapter Copy




ਯਿਰਮਿਯਾਹ 16:7

Follow us:

Advertisements


Advertisements