ਯਿਰਮਿਯਾਹ 17:11 - ਪਵਿੱਤਰ ਬਾਈਬਲ11 ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।” See the chapterਪਵਿੱਤਰ ਬਾਈਬਲ O.V. Bible (BSI)11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਓਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਉੜਕ ਨੂੰ ਉਹ ਮੂਰਖ ਬਣੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ। See the chapter |