ਯਿਰਮਿਯਾਹ 17:12 - ਪਵਿੱਤਰ ਬਾਈਬਲ12 ਆਦਿ ਤੋਂ ਹੀ, ਸਾਡਾ ਮੰਦਰ ਪਰਮੇਸ਼ੁਰ ਦਾ ਸ਼ਾਨਦਾਰ ਸਿੰਘਾਸਣ ਰਿਹਾ ਹੈ। ਇਹ ਬਹੁਤ ਉੱਘੀ ਥਾਂ ਹੈ। See the chapterਪਵਿੱਤਰ ਬਾਈਬਲ O.V. Bible (BSI)12 ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉੱਚਿਆਈ ਤੇ ਥਾਪਿਆ ਹੋਇਆ ਸਾਡਾ ਪਵਿੱਤਰ ਅਸਥਾਨ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ। See the chapter |