ਯਿਰਮਿਯਾਹ 17:13 - ਪਵਿੱਤਰ ਬਾਈਬਲ13 ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਓਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਓਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜੀਉਂਦੇ ਪਾਣੀ ਦਾ ਸੋਤਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ। See the chapter |