ਯਿਰਮਿਯਾਹ 17:14 - ਪਵਿੱਤਰ ਬਾਈਬਲ14 ਯਹੋਵਾਹ ਜੀ, ਜੇ ਤੁਸੀਂ ਮੈਨੂੰ ਅਰੋਗ ਕਰਦੇ ਹੋ ਤਾਂ ਮੈਂ ਸੱਚਮੁੱਚ ਅਰੋਗ ਹੋਵਾਂਗਾ। ਜੇ ਤੁਸੀਂ ਮੈਨੂੰ ਬਚਾਵੋਂਗੇ, ਤਾਂ ਮੈਂ ਸੱਚਮੁੱਚ ਬਚ ਜਾਵਾਂਗਾ। ਯਹੋਵਾਹ ਜੀ, ਮੈਂ ਤੁਹਾਡੀ ਉਸਤਤ ਕਰਦਾ ਹਾਂ! See the chapterਪਵਿੱਤਰ ਬਾਈਬਲ O.V. Bible (BSI)14 ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵੱਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ। See the chapter |