ਯਿਰਮਿਯਾਹ 17:15 - ਪਵਿੱਤਰ ਬਾਈਬਲ15 ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?” See the chapterਪਵਿੱਤਰ ਬਾਈਬਲ O.V. Bible (BSI)15 ਵੇਖ, ਓਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ! See the chapter |