Online Bible

- Advertisements -




ਯਿਰਮਿਯਾਹ 17:16 - ਪਵਿੱਤਰ ਬਾਈਬਲ

16 ਯਹੋਵਾਹ ਜੀ, ਮੈਂ ਤੁਹਾਡੇ ਕੋਲੋਂ ਨਹੀਂ ਭਜਿਆ ਸਾਂ। ਮੈਂ ਤੁਹਾਡੇ ਰਾਹ ਉੱਤੇ ਚੱਲਿਆ ਸਾਂ। ਮੈਂ ਓਸੇ ਤਰ੍ਹਾਂ ਦਾ ਅਯਾਲੀ ਬਣ ਗਿਆ, ਜਿਹੜਾ ਤੁਸੀਂ ਚਾਹੁੰਦੇ ਸੀ। ਮੈਂ ਨਹੀਂ ਚਾਹੁੰਦਾ ਸਾਂ ਕਿ ਭਿਆਨਕ ਦਿਨ ਆਵੇ। ਯਹੋਵਾਹ ਜੀ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣਦੇ ਹੋ, ਜੋ ਮੈਂ ਆਖੀਆਂ। ਤੁਸੀਂ ਸਭ ਕੁਝ ਦੇਖਦੇ ਹੋ, ਜੋ ਵਾਪਰ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਏਹ ਜਾਣਦਾ ਹੈਂ। ਜੋ ਕੁੱਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।

See the chapter Copy




ਯਿਰਮਿਯਾਹ 17:16

Follow us:

Advertisements


Advertisements