ਯਿਰਮਿਯਾਹ 17:18 - ਪਵਿੱਤਰ ਬਾਈਬਲ18 ਲੋਕ ਮੈਨੂੰ ਦੁੱਖ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕਰ ਦਿਓ। ਪਰ ਮੈਨੂੰ ਨਿਰਾਸ਼ ਨਾ ਕਰੋ। ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਓ। ਪਰ ਮੈਨੂੰ ਭੈਭੀਤ ਨਾ ਕਰੋ। ਮੇਰੇ ਦੁਸ਼ਮਣਾਂ ਲਈ ਕਿਆਮਤ ਦਾ ਦਿਨ ਲਿਆਵੋ। ਉਨ੍ਹਾਂ ਦੇ ਟੋਟੇ ਕਰ ਦਿਓ, ਉਨ੍ਹਾਂ ਦੇ ਬਾਰ-ਬਾਰ ਟੋਟੇ ਕਰੋ। See the chapterਪਵਿੱਤਰ ਬਾਈਬਲ O.V. Bible (BSI)18 ਜਿਹੜੇ ਮੈਨੂੰ ਸਤਾਉਂਦੇ ਹਨ ਓਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਓਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇਹ। ਓਨ੍ਹਾਂ ਉੱਤੇ ਬਿਪਤਾ ਦਾ ਦਿਨ ਲਿਆ, ਓਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!। See the chapter |