ਯਿਰਮਿਯਾਹ 17:19 - ਪਵਿੱਤਰ ਬਾਈਬਲ19 ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: “ਯਿਰਮਿਯਾਹ, ਜਾਹ ਅਤੇ “ਲੋਕਾਂ ਦੇ ਦਰਵਾਜ਼ੇ ਉੱਤੇ ਖਲੋ ਜਾ, ਜਿੱਥੇ ਯਹੂਦਾਹ ਦੇ ਰਾਜੇ ਆਉਂਦੇ ਜਾਂਦੇ ਹਨ। ਲੋਕਾਂ ਨੂੰ ਮੇਰਾ ਸੰਦੇਸ਼ ਸੁਣਾ, ਅਤੇ ਫ਼ੇਰ ਯਰੂਸ਼ਲਮ ਦੇ ਹੋਰ ਸਾਰੇ ਦਰਵਾਜ਼ਿਆਂ ਤੇ ਜਾਹ ਅਤੇ ਉਹੋ ਗੱਲਾਂ ਕਰ।” See the chapterਪਵਿੱਤਰ ਬਾਈਬਲ O.V. Bible (BSI)19 ਯਹੋਵਾਹ ਨੇ ਮੈਨੂੰ ਆਖਿਆ ਕਿ ਜਾਹ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਪਾਤਸ਼ਾਹ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਸਾਰੇ ਫਾਟਕਾਂ ਉੱਤੇ ਖਲੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ See the chapter |