ਯਿਰਮਿਯਾਹ 17:2 - ਪਵਿੱਤਰ ਬਾਈਬਲ2 ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)2 ਓਹਨਾਂ ਦੇ ਪੁੱਤ੍ਰ ਹਰੇ ਬਿਰਛਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਓਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ See the chapter |