Online Bible

- Advertisements -




ਯਿਰਮਿਯਾਹ 17:21 - ਪਵਿੱਤਰ ਬਾਈਬਲ

21 ਯਹੋਵਹ ਇਹ ਗੱਲਾਂ ਆਖਦਾ ਹੈ: ‘ਧਿਆਨ ਰੱਖੋ ਕਿ ਸਬਤ ਦੇ ਦਿਨ ਤੁਸੀਂ ਕੋਈ ਭਾਰ ਨਾ ਚੁੱਕੋਁ। ਅਤੇ ਸਬਤ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਂ ਕੋਈ ਭਾਰ ਲੈ ਕੇ ਨਾ ਆਓ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਦੇ ਵਿੱਚ ਦੀ ਅੰਦਰ ਲਿਆਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ

See the chapter Copy




ਯਿਰਮਿਯਾਹ 17:21

Follow us:

Advertisements


Advertisements