Online Bible

- Advertisements -




ਯਿਰਮਿਯਾਹ 17:23 - ਪਵਿੱਤਰ ਬਾਈਬਲ

23 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਮੰਨੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਤੁਹਾਡੇ ਪੁਰਖੇ ਬਹੁਤ ਜ਼ਿੱਦੀ ਸਨ। ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਪਰ ਇਸ ਨਾਲ ਉਨ੍ਹਾਂ ਕੋਈ ਫ਼ਰਕ ਨਹੀਂ ਪਿਆ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਪਰ ਓਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਓਹ ਨਾ ਸੁਣਨ, ਨਾ ਮੱਤ ਲੈਣ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।

See the chapter Copy




ਯਿਰਮਿਯਾਹ 17:23

Follow us:

Advertisements


Advertisements