ਯਿਰਮਿਯਾਹ 17:24 - ਪਵਿੱਤਰ ਬਾਈਬਲ24 ਪਰ ਤੁਹਾਨੂੰ ਬਹੁਤ ਹੁਸ਼ਿਆਰ ਰਹਿਣਾ ਚਾਹੀਦਾ ਹੈ ਮੇਰਾ ਹੁਕਮ ਮੰਨਣ ਬਾਰੇ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ “‘ਤੁਹਾਨੂੰ ਸਬਤ ਦੇ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਰਾਹੀਂ ਕੋਈ ਬੋਝ ਲੈ ਕੇ ਨਹੀਂ ਆਉਣਾ ਚਾਹੀਦਾ। ਤੁਹਾਨੂੰ ਸਬਤ ਦੇ ਦਿਨ ਨੂੰ ਪਵਿੱਤਰ ਦਿਨ ਬਨਾਉਣਾ ਚਾਹੀਦਾ ਹੈ। ਅਜਿਹਾ ਤੁਸੀਂ ਉਸ ਦਿਨ ਕੋਈ ਕੰਮ ਨਾ ਕਰਕੇ ਬਣਾਓਗੇ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ ਧੰਦਾ ਨਾ ਕਰੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ See the chapter |