ਯਿਰਮਿਯਾਹ 17:25 - ਪਵਿੱਤਰ ਬਾਈਬਲ25 “‘ਜੇ ਤੁਸੀਂ ਇਹ ਆਦੇਸ਼ ਮੰਨੋਗੇ, ਤਾਂ ਉਹ ਰਾਜੇ ਜਿਹੜੇ ਦਾਊਦ ਦੇ ਤਖਤ ਉੱਤੇ ਬੈਠਦੇ ਨੇ ਉਹ ਯਰੂਸ਼ਲਮ ਦੇ ਦਰਵਾਜਿਆਂ ਰਾਹੀਂ ਆਉਣਗੇ। ਉਹ ਰਾਜੇ ਰਬਾਂ ਅਤੇ ਘੋੜਿਆਂ ਉੱਤੇ ਸਵਾਰ ਹੋਕੇ ਆਉਣਗੇ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਆਗੂ ਉਨ੍ਹਾਂ ਰਾਜਿਆਂ ਦੇ ਨਾਲ ਹੋਣਗੇ। ਅਤੇ ਯਰੂਸ਼ਲਮ ਹਮੇਸ਼ਾ ਵਸਦਾ ਰਸਦਾ ਰਹੇਗਾ! See the chapterਪਵਿੱਤਰ ਬਾਈਬਲ O.V. Bible (BSI)25 ਤਦ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਪਾਤਸ਼ਾਹ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਓਹ ਅਤੇ ਓਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਏਸ ਵਿੱਚ ਵੜਨਗੇ, ਅਤੇ ਏਹ ਸ਼ਹਿਰ ਸਦਾ ਤੀਕ ਵੱਸਿਆ ਰਹੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ See the chapter |