ਯਿਰਮਿਯਾਹ 17:27 - ਪਵਿੱਤਰ ਬਾਈਬਲ27 “‘ਪਰ ਜੇ ਤੁਸੀਂ ਮੇਰੀ ਗੱਲ ਨਹੀਂ ਸੁਣੋਗੇ ਅਤੇ ਮੇਰਾ ਹੁਕਮ ਨਹੀਂ ਮੰਨੋਗੇ, ਤਾਂ ਮਾੜੀਆਂ ਘਟਨਾਵਾਂ ਵਾਪਰਨਗੀਆਂ। ਜੇ ਤੁਸੀਂ ਸਬਾਤ ਦੇ ਦਿਨ ਯਰੂਸ਼ਲਮ ਵਿੱਚ ਬੋਝਾ ਲੈ ਕੇ ਜਾਓਗੇ, ਤਾਂ ਤੁਸੀਂ ਉਸ ਨੂੰ ਪਵਿੱਤਰ ਦਿਨ ਵਜੋਂ ਨਹੀਂ ਮੰਨ ਰਹੇ। ਇਸ ਲਈ ਮੈਂ ਅਜਿਹੀ ਅੱਗ ਲਗਾਵਾਂਗਾ ਜਿਹੜੀ ਬੁਝਾਈ ਨਹੀਂ ਜਾ ਸੱਕੇਗੀ। ਉਹ ਅੱਗ ਯਰੂਸ਼ਲਮ ਦੇ ਦਰਵਾਜ਼ਿਆਂ ਤੋਂ ਸ਼ੁਰੂ ਹੋਵੇਗੀ ਅਤੇ ਉਦੋਂ ਤੀਕ ਬਲਦੀ ਰਹੇਗੀ ਜਦੋਂ ਤੀਕ ਕਿ ਸਾਰੇ ਮਹਿਲ ਸੜ ਨਹੀਂ ਜਾਂਦੇ।’” See the chapterਪਵਿੱਤਰ ਬਾਈਬਲ O.V. Bible (BSI)27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਏਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ। See the chapter |