ਯਿਰਮਿਯਾਹ 17:7 - ਪਵਿੱਤਰ ਬਾਈਬਲ7 “ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ। ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ! See the chapter |