ਯਿਰਮਿਯਾਹ 17:8 - ਪਵਿੱਤਰ ਬਾਈਬਲ8 ਉਹ ਬੰਦਾ ਉਸ ਰੁੱਖ ਵਰਗਾ ਤਾਕਤਵਰ ਹੋਵੇਗਾ, ਜਿਹੜਾ ਪਾਣੀ ਦੇ ਨੇੜੇ ਉਗਾਇਆ ਹੁੰਦਾ ਹੈ। ਉਸ ਰੁੱਖ ਦੀਆਂ ਜਢ਼ਾਂ ਵੱਡੀਆਂ ਹੁੰਦੀਆਂ ਹਨ ਜਿਹੜੀਆਂ ਪਾਣੀ ਲੱਭ ਲੈਂਦੀਆਂ ਹਨ। ਉਹ ਰੁੱਖ ਭੈਭੀਤ ਨਹੀਂ ਹੁੰਦਾ ਉਦੋਂ ਜਦੋਂ ਦਿਨ ਗਰਮ ਹੁੰਦੇ ਹਨ। ਇਸ ਦੀਆਂ ਪੱਤੀਆਂ ਸਦਾ ਹਰੀਆਂ ਹੁੰਦੀਆਂ ਨੇ। ਉਸ ਨੂੰ ਉਸ ਵਰ੍ਹੇ ਦਾ ਫ਼ਿਕਰ ਨਹੀਂ ਹੁੰਦਾ ਜਦੋਂ ਵਰੱਖਾ ਨਹੀਂ ਹੁੰਦੀ। ਉਹ ਰੁੱਖ ਸਦਾ ਹੀ ਫ਼ਲ ਪੈਦਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਉਹ ਉਸ ਬਿਰਛ ਵਾਂਙੁ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਹ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਵਰ੍ਹੇ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ। See the chapter |