ਯਿਰਮਿਯਾਹ 18:10 - ਪਵਿੱਤਰ ਬਾਈਬਲ10 ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ। See the chapterਪਵਿੱਤਰ ਬਾਈਬਲ O.V. Bible (BSI)10 ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ See the chapter |