ਯਿਰਮਿਯਾਹ 18:12 - ਪਵਿੱਤਰ ਬਾਈਬਲ12 ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, ‘ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।’” See the chapterਪਵਿੱਤਰ ਬਾਈਬਲ O.V. Bible (BSI)12 ਪਰ ਓਹ ਆਖਦੇ ਹਨ, ਏਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ। See the chapter |