Online Bible

- Advertisements -




ਯਿਰਮਿਯਾਹ 18:13 - ਪਵਿੱਤਰ ਬਾਈਬਲ

13 ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ, ‘ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?’ ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ। ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ!

See the chapter Copy

ਪਵਿੱਤਰ ਬਾਈਬਲ O.V. Bible (BSI)

13 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੌਮਾਂ ਦੇ ਵਿੱਚ ਪੁੱਛੋਂ ਤਾਂ, ਅਜੇਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਨਕ ਗੱਲ ਕੀਤੀ ਹੈ!

See the chapter Copy




ਯਿਰਮਿਯਾਹ 18:13

Follow us:

Advertisements


Advertisements