ਯਿਰਮਿਯਾਹ 18:14 - ਪਵਿੱਤਰ ਬਾਈਬਲ14 ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ। See the chapterਪਵਿੱਤਰ ਬਾਈਬਲ O.V. Bible (BSI)14 ਕੀ ਲਬਾਨੋਨ ਦੀ ਬਰਫ ਮਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਓਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚੱਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? See the chapter |