ਯਿਰਮਿਯਾਹ 18:15 - ਪਵਿੱਤਰ ਬਾਈਬਲ15 ਪਰ ਮਰਿਆਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ। ਉਹ ਨਿਕੰਮੇ ਬੁੱਤਾਂ ਨੂੰ ਭੇਟਾਂ ਚੜ੍ਹਾਉਂਦੇ ਨੇ। ਲੋਕ ਮੇਰੇ ਆਪਣੇ ਅਮਲਾਂ ਵਿੱਚ ਠੋਕਰਾਂ ਖਾਂਦੇ ਨੇ। ਉਹ ਆਪਣੇ ਪੁਰਖਿਆਂ ਦੇ ਕਦੀਮੀ ਰਾਹਾਂ ਵਿੱਚ ਠੋਕਰਾਂ ਖਾਂਦੇ ਨੇ। ਮੇਰੇ ਲੋਕ ਪਿੱਛਲੀਆਂ ਗ਼ਲਤੀਆਂ ਅਤੇ ਟੁੱਟੀਆਂ ਸੜਕਾਂ ਉੱਤੇ ਚੱਲਣਾ ਪਸੰਦ ਕਰਦੇ ਨੇ। See the chapterਪਵਿੱਤਰ ਬਾਈਬਲ O.V. Bible (BSI)15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਓਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਓਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਪੁਰਾਣਿਆਂ ਰਾਹਾਂ ਵਿੱਚ, ਅਤੇ ਓਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ। See the chapter |