ਯਿਰਮਿਯਾਹ 18:2 - ਪਵਿੱਤਰ ਬਾਈਬਲ2 “ਯਿਰਮਿਯਾਹ, ਘੁਮਿਆਰ ਦੇ ਘਰ ਤੀਕ ਜਾਹ। ਮੈਂ ਤੈਨੂੰ ਆਪਣਾ ਸੰਦੇਸ਼ ਘੁਮਿਆਰ ਦੇ ਘਰ ਵਿੱਚ ਦੇਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)2 ਉੱਠ ਅਤੇ ਘੁਮਿਆਰ ਦੇ ਘਰ ਨੂੰ ਉਤਰ ਜਾਹ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ See the chapter |