Online Bible

- Advertisements -




ਯਿਰਮਿਯਾਹ 18:21 - ਪਵਿੱਤਰ ਬਾਈਬਲ

21 ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭੁਕੱ ਅਕਾਲ ਵਿੱਚ ਮਰਨ ਦਿਓ। ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਤਲਵਾਰਾਂ ਨਾਲ ਹਰਾ ਦੇਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਬਾਂਝ ਰਹਿਣ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਵਿਧਵਾਵਾਂ ਬਣਾ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਜਵਾਨ ਬੰਦਿਆਂ ਨੂੰ ਜੰਗ ਵਿੱਚ ਮਾਰੇ ਜਾਣ ਦਿਓ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਏਸ ਲਈ ਓਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਓਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਓਹਨਾਂ ਦੀਆਂ ਤੀਵੀਆਂ ਔਂਤਰੀਆਂ ਅਤੇ ਵਿੱਧਵਾ ਹੋਣ, ਓਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ, ਓਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!

See the chapter Copy




ਯਿਰਮਿਯਾਹ 18:21

Follow us:

Advertisements


Advertisements