Online Bible

- Advertisements -




ਯਿਰਮਿਯਾਹ 18:22 - ਪਵਿੱਤਰ ਬਾਈਬਲ

22 ਉਨ੍ਹਾਂ ਦੇ ਘਰਾਂ ਅੰਦਰ ਰੋਣਾ-ਪਿੱਟਣਾ ਪਾ ਦਿਓ। ਉਨ੍ਹਾਂ ਨੂੰ ਰੁਆ ਦਿਓ ਜਦੋਂ ਤੁਸੀਂ ਦੁਸ਼ਮਣ ਨੂੰ ਅਚਾਨਕ ਉਨ੍ਹਾਂ ਦੇ ਖਿਲਾਫ਼ ਲਿਆਵੋ। ਇਹ ਸਾਰਾ ਕੁਝ ਵਾਪਰਨ ਦਿਓ, ਕਿਉਂ ਦੁਸ਼ਮਣਾਂ ਨੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਫ਼ਸਣ ਵਾਸਤੇ ਮੇਰੇ ਲਈ ਜਾਲ ਵਿਛਾ ਕੇ ਰੱਖੇ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਓਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਓਹਨਾਂ ਉੱਤੇ ਅਚਾਣਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਓਹਨਾਂ ਮੇਰੇ ਫੜਨ ਲਈ ਟੋਆ ਪੁਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।

See the chapter Copy




ਯਿਰਮਿਯਾਹ 18:22

Follow us:

Advertisements


Advertisements