ਯਿਰਮਿਯਾਹ 18:6 - ਪਵਿੱਤਰ ਬਾਈਬਲ6 “ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸੱਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿੱਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ! See the chapterਪਵਿੱਤਰ ਬਾਈਬਲ O.V. Bible (BSI)6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਏਸ ਘੁਮਿਆਰ ਵਾਂਙੁ ਤੁਹਾਡੇ ਨਾਲ ਨਹੀਂ ਕਰ ਸੱਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ See the chapter |