Online Bible

- Advertisements -




ਯਿਰਮਿਯਾਹ 18:8 - ਪਵਿੱਤਰ ਬਾਈਬਲ

8 ਪਰ ਉਸ ਕੌਮ ਦੇ ਲੋਕ ਸ਼ਾਇਦ ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲ ਲੈਣ। ਉਸ ਕੌਮ ਦੇ ਲੋਕ ਸ਼ਾਇਦ ਬਦੀ ਕਰਨ ਤੋਂ ਹਟ ਜਾਣ। ਫ਼ੇਰ ਮੈਂ ਵੀ ਆਪਣਾ ਮਨ ਬਦਲ ਲਵਾਂਗਾ। ਫ਼ੇਰ ਮੈਂ ਉਸ ਕੌਮ ਦੀ ਤਬਾਹੀ ਦੀਆਂ ਯੋਜਨਾਵਾਂ ਉੱਤੇ ਅਮਲ ਨਹੀਂ ਕਰਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਜੇ ਉਹ ਕੌਮ ਜਿਹ ਦੇ ਵਿਖੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਵੀ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ

See the chapter Copy




ਯਿਰਮਿਯਾਹ 18:8

Follow us:

Advertisements


Advertisements