ਯਿਰਮਿਯਾਹ 19:1 - ਪਵਿੱਤਰ ਬਾਈਬਲ1 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓੱਥੇ ਜਾਹ। See the chapterਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਐਉਂ ਆਖਦਾ ਹੈ, - ਜਾਹ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਾ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ See the chapter |