ਯਿਰਮਿਯਾਹ 19:15 - ਪਵਿੱਤਰ ਬਾਈਬਲ15 “ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਮੈਂ ਆਖਿਆ ਸੀ ਕਿ ਮੈਂ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਲਈ ਬਹੁਤ ਬਿਪਤਾਵਾਂ ਲਿਆਵਾਂਗਾ। ਮੈਂ ਇਹ ਗੱਲਾਂ ਛੇਤੀ ਕਰਾਂਗਾ। ਕਿਉਂ? ਕਿਉਂ ਕਿ ਲੋਕ ਬਹੁਤ ਜ਼ਿੱਦੀ ਹਨ-ਉਨ੍ਹਾਂ ਨੇ ਮੈਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।’” See the chapterਪਵਿੱਤਰ ਬਾਈਬਲ O.V. Bible (BSI)15 ਸੈਨਾਂ ਦਾ ਯਹੋਵਾਹ ਇਸਰਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਸ਼ਹਿਰ ਉੱਤੇ ਅਤੇ ਏਸ ਦੀਆਂ ਸਾਰੀਆਂ ਬਸਤੀਆਂ ਉੱਤੇ ਓਹ ਸਾਰੀ ਬੁਰਿਆਈ ਜਿਹੜੀ ਮੈਂ ਏਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਓਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆ ਹਨ ਭਈ ਮੇਰੀ ਗੱਲ ਨਾ ਸੁਣਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ। See the chapter |