ਯਿਰਮਿਯਾਹ 19:6 - ਪਵਿੱਤਰ ਬਾਈਬਲ6 ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿੰਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ। See the chapterਪਵਿੱਤਰ ਬਾਈਬਲ O.V. Bible (BSI)6 ਏਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਏਹ ਅਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ See the chapter |