Online Bible

- Advertisements -




ਯਿਰਮਿਯਾਹ 2:10 - ਪਵਿੱਤਰ ਬਾਈਬਲ

10 ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਕਿੱਤੀਮ ਦਿਆਂ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਯਾ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਹ ਨਾਲ ਸੋਚੋ, ਅਤੇ ਵੇਖੋ ਭਈ ਅਜੇਹੀ ਗੱਲ ਕਿਤੇ ਹੋਈ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ!

See the chapter Copy




ਯਿਰਮਿਯਾਹ 2:10

Follow us:

Advertisements


Advertisements